ਗ੍ਰਾਹਮ ਬੈੱਲ ਨੇ ਜਿਵੇਂ ਹੀ
ਟੈਲੀਫੋਨ ਦੀ ਖੋਜ ਕੀਤੀ,
🤔
ਉਸ ਤੋਂ ਪਹਿਲਾਂ ਹੀ #ਮੋਦੀ ਦੀਆਂ
3 ਮਿਸ ਕਾਲਾਂ ਆ ਚੁਕੀਆਂ ਸਨ 😜 😂


Categories: Jokes[#959]

  ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ,
ਜੀਉਣ ਦਾ ਮਕਸਦ ਨਹੀਂ ਭੁੱਲੀਦਾ,

ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ,
ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ..  ਜ਼ਿੰਦਗੀ ਵਿਚ ਘੱਟ ਤੋਂ ਘੱਟ
ਇੱਕ ਦੋਸਤ ਸ਼ੀਸ਼ੇ ਵਰਗਾ,
ਅਤੇ ਇਕ ਦੋਸਤ ਪਰਛਾਵੇਂ ਵਰਗਾ
ਜ਼ਰੂਰ ਹੋਣਾ ਚਾਹੀਦਾ
ਕਿਓਕਿ ਸ਼ੀਸ਼ਾ ਕਦੇ ਝੂਠ ਨਹੀਂ ਬੋਲਦਾ
ਅਤੇ ਪਰਛਾਵਾਂ ਕਦੇ ਸਾਥ ਨਹੀਂ ਛਡਦਾ !!!  ਕੱਲ ਲੁਧਿਆਣੇ ਇੱਕ ਜੋੜੇ ਦੀ ਲਾਸ਼ ਮਿਲੀ,
ਪੋਸਟ ਮਾਰਟਮ ਤੋਂ ਪਤਾ ਲੱਗਿਆ ਕਿ ਵਜ੍ਹਾ ਸ਼ੂਗਰ ਸੀ ,
ਇਹ ਬਿਮਾਰੀ ਦੋਵਾਂ ਨੂੰ ਇਸ ਕਰਕੇ ਹੋਈ
ਕਿਉਂਕਿ ਉਹ ਇੱਕ ਦੂਜੇ ਨੂੰ “ਮੇਰੀ ਮਿਸ਼ਰੀ”, ਮੇਰਾ ਲੱਡੂ”
“ਮੇਰੀ ਜਲੇਬੀ”, ”ਮੇਰਾ ਮਿੱਠਾ”, ”ਮੇਰੀ ਮਿੱਠੀ”
ਆਦਿ ਕਹਿ ਕੇ ਬੁਲਾਉਂਦੇ ਸਨ ,
ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ
ਅੱਜ ਤੋਂ ਤੁਸੀਂ ਆਪਣੇ ਪਾਰਟਨਰ ਨੂੰ
Healthy Food ਵਾਲੇ ਨਾਵਾਂ ਨਾਲ ਨਾਲ ਬੁਲਾਓ ,
ਜਿਵੇਂ ਮੇਰੀ ਗਾਜਰ, ਮੇਰੀ ਗੋਭੀ, ਮੇਰਾ ਕਰੇਲਾ , ਮੇਰੀ ਰਾਮ ਤੋਰੀ ,
ਕਿਰਪਾ ਕਰਕੇ ਸਭ ਨਾਲ ਸ਼ੇਅਰ ਕਰੋ
ਤਾਂ ਕਿ ਹਰ ਇੱਕ ਦਾ ਭਲਾ ਹੋ ਸਕੇ 😜 😂


Categories: LoveJokes[#956]

  ਜਿਸ ਇਨਸਾਨ ਨੇ ਜ਼ਿੰਦਗੀ ਵਿੱਚ
ਕੋਈ ਗ਼ਲਤੀ ਨਹੀਂ ਕੀਤੀ...
ਉਸਨੇ ਜ਼ਿੰਦਗੀ ਵਿਚ ਕੁਝ ਵੀ
ਨਵਾਂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ...  🌹🌹🌹🌹🌹🌹🌹🌹🌹
🌹🌹🌹🌹🌹🌹🌹🌹🌹
🍥.🌹ਇਹ ਸਪੈਸ਼ਲ ਗੁਲਾਬ ਹਨ🌹.🍥
..🌹ਇਸਨੂੰ ਉਹਨਾਂ ਲੋਕਾਂ ਨੂੰ ਭੇਜੋ 🌹
🌹ਜਿਸਨੂੰ ਤੁਸੀ🌹2020🌹 ਵਿੱਚ🌹
🌹🌹ਕਦੇ ਵੀ ਉਦਾਸ ਨਹੀਂ ਦੇਖਣਾ ਚਹੁੰਦੇ 🌹🌹
........
🌹ਮੈਂ ਤਾਂ ਭੇਜ ਦਿੱਤਾ🌹🌹🌹
...
🌹🌹ਮੈਂਨੂੰ ਵੀ ਭੇਜਣਾ...... 🌹🌹
🌹🌹ਜੇ ਖੁੱਸ਼ ਦੇਖਣਾ ਚਾਉਂਦੇ ਹੋ🌹🌹
🌹🌹🌹🌹🌹🍥🍥🌹🌹🌹।  ਗੁਆਂਡੀਆਂ ਦੇ ਘਰ ਮੁੰਡਾ ਹੋਇਆ
.
.
.
ਸਾਲਿਆਂ# ਨੇ ਮੈਨੂੰ ਫੜ ਲਿਆ ਕਹਿੰਦੇ ਸ਼ਕਲ ਤੇਰੇ ਤੇ ਕਿਉਂ ਜਾਂਦੀ ਆ 😜😜😝😝😝😝😝😝


Categories: Jokes[#929]

  ਇਕ ਪੰਡਿਤ ਭੱਜਦਾ ਭੱਜਦਾ ਇਕ ਸੋਹਣੀ ਕੁੜੀ ਵਿਚ ਵੱਜਦਾ

ਕੁੜੀ - ਸ਼ਰਮ ਨੀ ਆਉਂਦੀ , ਸਿਰ ਤੇ ਇੰਨੀ ਵਡੀ ਬੋਦੀ ਰੱਖ ਕੇ
ਕੁੜੀਆ ਚ ਟੱਕਰਾਂ ਮਾਰਦਾ

ਪੰਡਿਤ - ਬੀਬੀ.. ਬੋਦੀ ਆ ਕੋਈ ਡਿਸਕਬ੍ਰੇਕ ਨੀ ਆ


Categories: Jokes[#928]

  ਇਕ ਵਾਰ ਮੁਰਗੀ ਫਾਰਮ ਦਾ ਨਿਰੀਖਣ ਕੀਤਾ ਗਿਆ।
ਠਾਣੇਦਾਰ : ਹਾਂ ਬਈ ਤੁਸੀ ਕੀ ਪਾਉਣੇ ਹੋ ਮੁਰਗੀਆਂ ਨੂੰ।
ਫਾਰਮਰ : ਜੀ ਬਾਜਰਾ!
ਠਾਣੇਦਾਰ : ਏਨੀ ਗਰਮੀ ਚ ਬਾਜਰਾ 😠 ਚੱਕੋ ਇਸਨੂੰ ਲੈਜੋ ਥਾਣੇ !

ਠਾਣੇਦਾਰ : ਹਾਂ ਤੂੰ ਕੀ ਪਾਉਣਾ ਮੁਰਗੀਆ ਨੂੰ
ਦੂਜਾ ਫਾਰਮਰ : ਜੀ ਚੌਲ !
ਠਾਣੇਦਾਰ : ਇਹਨੂੰ ਵੀ ਲੈਜੋ ਥਾਣੇ ।

ਠਾਣੇਦਾਰ ਆਖਰ ਚ ਪੱਪੂ ਨੂੰ: ਤੂੰ ਕੀ ਪਾਉਣਾ ਓਏ ਮੁਰਗੀਆ ਨੂੰ
ਪੱਪੂ ਡਰਦਾ ਹੋਇਆ
ਕਹਿੰਦਾ :
ਜੀ ਅਸੀ ਤਾਂ ਪੰਜ-ਪੰਜ ਰੁਪੈ ਦੇ ਕਿ
ਕਹਿ ਦਿੰਦੇ ਵੀ ਜੋ ਜੋ ਜੀਅ ਕਰਦਾ ਹੱਟੀ ਤੋ ਲੈ ਕਿ ਖਾ ਲੇਓ!


Categories: Jokes[#927]

  ਇਕ ਬੰਦਾ ਵਾਲਾ ਕੰਜੂਸ ਹੁੰਦਾ ।
ਉਨੇ ਇਕ ਸੀਸੀ ਚ ਘਿਓ ਪਾ ਕੇ ਰਖਿਆ ਹੁੰਦਾ ਤੇ ਮੂੰਹ ਘੁੱਟ ਕੇ ਬੰਦ ਕੀਤਾ ਹੁੰਦਾ ।
ਜਦੋਂ ਵੀ ਉਦਾ ਟੱਬਰ ਖਾਣਾ ਖਾਦੇ ਤਾਂ ਰੋਟੀ ਸੀਸੀ ਨਾਲ ਘਸਾ ਲੈਦੇ !
ਇਕ ਵਾਰ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ !
ਜਦ ਉਹ ਦੇਰ ਘਰੇ ਵਾਪਸ ਆਇਆ ਤਾਂ ਉਨੇ ਆਪਣੇ ਮੁੰਡੇ ਨੂੰ ਪੁਛਿਆ 'ਵੀ ਰੋਟੀ ਖਾ ਲੀ ?
ਮੁੰਡਾ : ਹਾਂ । ਡੈਡੀ ਖਾ ਲੀ ।
ਕੰਜੂਸ : ਪਰ ਘਿਓ ਆਲੀ ਸੀਸੀ ਤਾਂ ਮੈਂ ਅਲਮਾਰੀ ਚ ਰੱਖ ਕੇ ਗਿਆ ਸੀ ।
ਮੁੰਡਾ : ਡੈਡੀ ਅਸੀਂ ਅਲਮਾਰੀ ਦੇ ਹੈੱਡਲ ਨਾਲ ਰੋਟੀ ਘਸਾ ਕੇ ਖਾ ਲੀ ਸੀ ।
ਕੰਜੂਸ ਗੁੱਸੇ ਚ 😠😠: ਕੰਜਰੋ ਇਕ ਦਿਨ ਬਿਨਾ ਘਿਓ ਤੋਂ ਨੀ ਰੋਟੀ ਖਾ ਸਕਦੇ ਸੀ ।
ਮੁੰਡਾ ਬੇਹੋਸ਼!


Categories: Jokes[#926]

  ਸਾਡੇ ਗਵਾਂਢ ਚ ਮਕਾਨ ਪੈਣ ਲਈ ਲੈਂਟਰ ਦੀ ਤਿਆਰੀ ਹੋਵੇ ਠੇਕੇਦਾਰ ਥੱਲੇ ਖੜਾ ਉਚੀ ਅਵਾਜ ਚ ਮਿਸਤਰੀਆਂ ਤੇ ਲੇਬਰ ਨੂੰ ਨਿਰਦੇਸ਼ ਦੇਵੇ ।ਅਚਾਨਕ ਪਿੰਡੋਂ ਸ਼ਰੀਕੇ ਚ ਭਾਬੀ ਜੀ ਦਾ ਫੂਨ ਆ ਗਿਆ ।ਹੁਣ ਦੁਖੜੇ ਭਾਬੀ ਸੁਣਾਵੇ ਜਵਾਬ ਠੇਕੇਦਾਰ ਦਈ ਜਾਵੇ ਲਉ ਸੁਣੋ।
" ਪਰਮਜੀਤ ਤੇਰੇ ਭਾਅ ਜੀ ਦਾ ਸਿਰ ਦੁਖਦੈ ਹਫਤਾ ਹੋ ਗਿਆ ਬਹੁਤ ਬੁਰਾ ਹਾਲ ਆ ""ਠੇਕੇਦਾਰ- ਦੋ ਟੋਪੀ ਆਲੇ ਕਿਲ ਠੋਕ ਵੇਖੀ ਕਿਵੇ ਕੰਮ ਸੂਤ ਆਉਦਾ "
" ਭਾਪਾ ਜੀ ਵੀ ਮੰਜੇ ਤੇ ਪਏ ਹਨ ਨਾ ਬੁਖਾਰ ਉਤਰਦਾ ਨਾ ਖਾਂਦੇ ਪੀਂਦੇ ਆ ਕੁਝ "
"ਠੇਕੇਦਾਰ- ਬਸ ਨਿਬੜਿਆ ਲਉ ਕੰਮ ਮੋਟੀਆਂ ਲੱਕੜਾ ਪਾਉ ਹੁਣ ਉਤੇ "
"ਹਾਂ ਸੱਚ ਪਰਮ ਮੇਰੀਆਂ ਤੇ ਆਪ ਬਾਹਵਾਂ ਈ ਦਰਦ ਕਰਨੋਂ ਨੀ ਹਟਦੀਆਂ "
"ਠੇਕੇਦਾਰ- ਉਏ ਵਾਧੂ ਚੀਜ ਐਵੇਂ ਅੜਿੱਕੇ ਈ ਪਾਉਦੀ ਆ ..ਫੜ ਆਰੀ ਤੇ ਵੱਢ ਕੇ ਥੱਲੇ ਮਾਰੋ "
"ਆਹ ਸੋਨੀ ਦੇ ਕਾਕੇ ਦੀਆਂ ਟੱਟੀਆਂ ਨਹੀ ਹਟਦੀਆਂ ..ਕੀ ਕਰੀਏ "
" ਠੇਕੇਦਾਰ- ਤੈਨੂੰ ਸਮਝ ਕਿਉਂ ਨਹੀਂ ਆਉਂਦੀ ..ਛੋਟਾ ਜਿਹਾ ਰੋੜਾ ਫਸਾ ਦੇ ..ਨਹੀ ਤੇ ਇਥੋਂ ਮਾਲ ਕਿਰਦਾ ਈ ਰਹਿਣਾ "


Categories: Jokes[#925]

  ਪਲਸ ਪੋਲਿਉ, ਟੀਮ ਘਰ ਆਈ..
ਜੱਟ ਆਪਣੀ ਵਹੁਟੀ ਨੂੰ:- ਬੰਦੂਕ ਤੇ ਕਾਰਤੂਸ ਕਿੱਥੇ ਆ ??
.
ਟੀਮ ਭੱਜ ਗਈ....???
.
.
ਜੱਟ ਨੇ ਅਵਾਜ਼ ਮਾਰੀ..
..
ਓਏ ਰੁਕ ਜਾਓ ਏ ਤਾ ਮੇਰੇ ਜਵਾਕਾਂ ਦੇ ਨਾਮ ਆ...😂😂😂😂


Categories: Jokes[#924]

  ਜਦੋਂ ਕੋਈ ਸਵੇਰੇ ਸਵੇਰੇ ਆਵਾਜ਼ ਲਾਉਣ ਤੇ ਵੀ ਨਾਂ ਉੱਠੇ..
ਉਸਨੂੰ ਉਠਾਉਣ ਦਾ ਇੱਕ ਨਵਾਂ ਤਰੀਕਾ ਲਿਆਂਦਾ ਗਿਆ ਹੈ..
.
ਉਹਦੇ ਕੰਨ ਚ ਹੌਲੀ ਜੇ ਕਹਿ ਦੋ......???
.
.
.
.
.
.
ਤੇਰਾ ਬਾਪੂ ਤੇਰਾ ਮੋਬਾਇਲ ਚੈਕ ਕਰੀ ਜ਼ਾਂਦਾ
ਭੱਜ ਕੇ ਉੁੱਠੂ ਪਤੰਦਰ..😃😃😃😂


Categories: Jokes[#923]

  ਜੇਲਰ :- ਜਨਾਬ ਕੱਲ ਰਾਤ ਸਾਰੇ ਕੈਦੀਆਂ ਨੇ
ਜੇਲ ਚ ਰਾਮ ਲੀਲਾ ਕੀਤੀ ਸੀ..
.
ਅਫਸਰ :- ਇਹ ਤਾਂ ਚੰਗੀ ਗੱਲ ਆ ....?
.
.
ਇਹਦੇ ਚ ਪਰੇਸ਼ਾਨ ਕਿਉਂ ਹੋ ਰਹੇ ਹੋ ?
....
.
.
ਜੇਲਰ :- ਜਨਾਬ ਪਰੇਸ਼ਾਨੀ ਇਹ ਆ ਕੇ ..
ਜਿਹੜਾ ਬੰਦਾ ਹਨੂੰਮਾਨ ਬਣਿਆ ਸੀ ਉਹ ਹੁਣ ਤੱਕ ..
..
ਸੰਜੀਵਨੀ ਬੂਟੀ ਲੈ ਕੇ ਵਾਪਸ ਨੀ ਆਇਆ..
😂😂😂😂


Categories: Jokes[#922]

  ਸਾਡੇ ਬਾਰੇ ਛੱਡ ਅੰਦਾਜ਼ੇ ਲਾਉਣੇ
ਦਿਲਾਂ ਦੇ ਅਮੀਰ ਤੈਂਨੂੰ ਸਮਝ ਨੀ ਆਉਣੇ ...


Categories: Attitude[#912]

  ਕਿਸੇ ਨੂੰ #ਖਰੀਦਣਾ ਨੀ 👍😉
ਕਿਸੇ ਅੱਗੇ ਵਿਕਣਾ ਨੀ 👎😄
ਸਦਾ ਇਹੋ ਜਿਹੇ ਰੱਖ ਕੇ #ਅਸੂਲ ਚੱਲੀਏ 😊😊


Categories: Attitude[#911]

  ਬੈਠ ਜਾਂਦੇ ਆ ਨੀ ❤️ਦਿਲ ਵਿਚ ਅੜ ਕੇ
ਆਹ ਮਿੱਠੇ ਮਿੱਠੇ ਜਹੇ #Jatt BaLiYe 👔👑


Categories: LoveAttitude[#910]

  ਜਣੇ-ਖਣੇ ਨਾਲ #ਯਾਰੀਆਂ ਜੋ ਲਾਉਣ ਲੱਗ ਜੇ 🔫🔫
ਯਾਰ 💓 ਚੋਂ #ਪੁਰਾਣੇ ਜੋ ਭੁਲਾਉਣ ਲੱਗ ਜੇ 😌😌
ਨਿੱਤ ਨਵਿਆਂ ਦੀ #ਯਾਰੀ ਜਿਹੜਾ ਰਹੇ ਲੋੜਦਾ 👎👊
ਜੱਟ ਇਹੋ ਜਿਹੇ #ਬੰਦਿਆ ਨੂੰ ਹੱਥ ਜੋੜਦਾ🙏  ਮੂਹੋ ਬੋਲਦੇ ਜੱਟਾਂ ਦੇ ਪੁੱਤ ਕੌੜੇ,
ਨੀ ਦਿਲੋਂ ਜਮਾ ਖੰਡ ਬੱਲੀਏ... 👈😎


Categories: AttitudeLove[#908]

  ਤੁਸੀਂ ਟੈਨਸ਼ਨ ਨਾ ਲੈਣਾ
ਤਹਾਨੂੰ ਕੁਝ ਨਹੀਂ ਹੋਵੇਗਾ
ਮੈਂ ਹਰ ਰੋਜ਼ ਸਰਬੱਤ
ਦਾ ਭਲਾ ਮੰਗਦਾ ਹਾਂ  ਟੌਰ ਲਾਉਂਦੀ ਆ 👰ਜੱਟੀ ਅੱਗ ਲਾਉਣ ਦੇ ਲਈ
😜ATTITUDE ....
ਰੱਖਿਆ ਅੱਤ ਜਿਹੀ ਕਰਾਉਣ ਦੇ ਲਈ  ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ।
ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।  ਸਕੂਲ ਪੜਦੇ ਸੀ ਤਾਂ ਸੋਚ ਦੇ ਸੀ
ਕਦ ਮੁਕਣਾ ਇਹ ਪਵਾੜਾ !
ਪਰ ਹੁਣ ਸਕੂਲ ਛੱਡ ਕੇ ਸੋਚਦੇ ਹਾਂ
ਮੁੜ ਆਵੇ ਉਹ ਵਕ਼ਤ ਦੁਬਾਰਾ🙏🙏


Categories: JokesThoughts[#904]

  ਬੜਾ ਪਿਆਰ ਸੀ ਉਸ ਝੱਲੀ ਨਾਲ.. 😘
ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋਈ ..😔
ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ.. 😭
ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ  ਓ ਮੇਰੇ ਅਧੂਰੇ ਗੀਤਾਂ ਨੂੰ
ਹਾਏ ਨੀ ਪਹਿਚਾਣ ਦੇਂਦੀ ਤੂੰ
ਹੋ ਮੈ ਮਸੀਹਾ ਤੇਰੇ ਪਿੰਡ ਦਾ ਨੀ
ਮੈ ਆਸ਼ਕ ਤੇਰੇ ਪਿੰਡ ਦਾ ਨੀ
ਮੈ ਗੁਮਨਾਮ ਹਾ ਤੇਰੇ ਪਿੰਡ ਦਾ ਨੀ
ਮੇਨੂ ਨਾਮ ਦੇਂਦੀ ਤੂੰ  ਨਵੇਂ ਸਾਲ ਤੇ ਤੇਰੀ ਜ਼ਿੰਦਗੀ ਵਿੱਚ ਨਾ ਕੋਈ ਹਨੇਰਾ ਹੋਵੇ,
ਜੋ ਤੂੰ ਚਾਹੇ ਰੱਬ ਕਰਕੇ ਉਹ ਸਭ ਤੇਰਾ ਹੋਵੇ..
ਨਵੇਂ ਸਾਲ ਦੀਆਂ ਮੁਬਾਰਕਾਂ..  ਮੇਰੇ ਵੱਲੋਂ ਫੇਸਬੁੱਕ ਦੇ
ਸਾਰੇ ਦੋਸਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ..  ਬੀਤ ਗਿਆ ਜੋ ਸਾਲ ਉਸਨੂੰ ਹੁਣ ਭੁੱਲ ਜਾਉ,
ਏਸ ਨਵੇਂ ਸਾਲ ਨੂੰ ਗਲੇ ਲਗਾਉ,
ਨਵੇਂ ਸਾਲ ਦੀਆਂ ਵਧਾਈਆਂ...!  Twinkle Twinkle ਯਾਰਾਂ ਦੀ Car,
ਖੜਕੇ ਗਲਾਸੀ In The Bar,
ਪੰਜਾਬੀ ਭੰਗੜਾ ਤੇ Paneer Fry,
ਤੁਹਾਨੂੰ ਨਵੇਂ ਸਾਲ ਦੀ ਲੱਖ ਲੱਖ ਵਧਾਈ  ਇਸ ਨਵੇਂ ਸਾਲ ਤੇ ਮੇਰੀ ਏਹੀ ਦੁਆ ਹੈ ਕਿ,
ਤੁਸੀਂ ਸਦਾ ਹੱਸਦੇ-ਮੁਸਕੁਰਾਉਂਦੇ ਰਹੋ.Total 5 Page(s)